ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ
ਜਲੰਧਰ, 14 ਜੁਲਾਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸਥਾਨਕ ਬਸਤੀ ਸ਼ੇਖ ਇਲਾਕੇ ਵਿੱਚ ਸਥਾਨਕ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਦੌਰਾਨ ਉਨ੍ਹਾਂ ਇਲਾਕੇ ਦੇ ਲੋਕਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਗਹੁ ਨਾਲ ਸੁਣਿਆ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ।…