ਗੁਰਜੋਤ ਕੌਰ ਗੁਰੂ ਨਾਨਕ ਦੇਵ ‘ਵਰਸਿਟੀ ਦੇ ਬੋਰਡ ਆਫ਼ ਕੰਟਰੋਲ ਦੇ 6ਵੀਂ ਵਾਰ ਬਣੇ ਮੈਂਬਰ -ਪੰਜਾਬੀ ਵਿਸ਼ੇ ਦਾ ਸਿਲੇਬਸ ਤਿਆਰ ਕਰਦੀ ਹੈ ਬੀ ਓ ਸੀ
20 ਜੁਲਾਈ -ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਅਲੰਬਰਦਾਰ ਅਦਾਰਾ ‘ਅਜੀਤ’ ਦੇ ਸੀਨੀਅਰ ਐਗਜ਼ੀਕਿਊਟਿਵ ਮੈਡਮ ਗੁਰਜੋਤ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਰਡ ਆਫ਼ ਕੰਟਰੋਲ ਦੇ 6ਵੀਂ ਵਾਰ ਮੈਂਬਰ ਨਿਯੁਕਤ ਕੀਤਾ ਹੈ।ਉਹ ਇਸ ਅਹਿਮ ਅਹੁਦੇ ‘ਤੇ 1 ਜੁਲਾਈ 2026 ਤੋਂ ਲੈ ਕੇ 30 ਜੂਨ 2027…