ਇੰਡੀਆ ਬੁੱਕ ਆਫ ਰਿਕਾਰਡ ਹੋਲਡਰ ਹਰਨਾਜ਼ ਕੌਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਜ਼ਿਲ੍ਹਾ ਐਵਾਰਡ ਨਾਲ ਸਨਮਾਨ
ਜਲੰਧਰ, 15 ਅਗਸਤ 2026: ਆਜ਼ਾਦੀ ਦਿਵਸ ਦੇ ਮੌਕੇ ’ਤੇ ਜਲੰਧਰ ਦੀ ਹੋਣਹਾਰ ਨੰਨ੍ਹੀ ਖਿਡਾਰਨ ਅਤੇ ਇੰਡੀਆ ਬੁੱਕ ਆਫ ਰਿਕਾਰਡ ਹੋਲਡਰ ਹਰਨਾਜ਼ ਕੌਰ ਨੂੰ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਜ਼ਿਲ੍ਹਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਹਰਨਾਜ਼ ਕੌਰ ਨੂੰ ਇਹ ਮਾਣਯੋਗ ਸਨਮਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ…