ਜਲੰਧਰ ਵਿੱਚ 26ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ 26 ਤੇ 27 ਅਗਸਤ ਨੂੰ
ਜਲੰਧਰ, 17 ਅਗਸਤ: ਜ਼ਿਲ੍ਹਾ ਰੋਲਰ ਸਕੇਟਿੰਗ ਐਸੋਸੀਏਸ਼ਨ, ਜਲੰਧਰ ਵੱਲੋਂ 26ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ–2026 ਦਾ ਆਯੋਜਨ 26 ਅਤੇ 27 ਅਗਸਤ 2026 ਨੂੰ ਪੁਲਿਸ ਡੀਏਵੀ ਪਬਲਿਕ ਸਕੂਲ, ਜਲੰਧਰ ਵਿਖੇ ਕਰਵਾਇਆ ਜਾਵੇਗਾ। ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਦੋ ਰੋਜ਼ਾ ਚੈਂਪੀਅਨਸ਼ਿਪ ਵਿੱਚ ਜਲੰਧਰ ਜ਼ਿਲ੍ਹੇ ਦੇ ਸੈਂਕੜੇ ਉਭਰਦੇ ਰੋਲਰ ਸਕੇਟਿੰਗ ਖਿਡਾਰੀ ਵੱਖ-ਵੱਖ ਉਮਰ ਵਰਗਾਂ ਵਿੱਚ ਆਪਣੀ ਪ੍ਰਤਿਭਾ…