ਪੰਜਾਬ ਟੂਰਿਜ਼ਮ ਦੇ ਸਲਾਹਕਾਰ ਦੀਪਕ ਬਾਲੀ ਜੀ ਨੂੰ AAP ਪੰਜਾਬ ਦਾ ਨਵਾਂ ਬੁਲਾਰਾ ਨਿਯੁਕਤ ਕੀਤਾ ਗਿਆ
ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਪੰਜਾਬ ਨੇ ਆਪਣੀ ਨਵੀਂ ਮੀਡੀਆ ਟੀਮ ਦਾ ਐਲਾਨ ਕਰਦਿਆਂ ਪੰਜਾਬ ਟੂਰਿਜ਼ਮ ਦੇ ਸਲਾਹਕਾਰ ਦੀਪਕ ਬਾਲੀ ਜੀ ਨੂੰ ਪਾਰਟੀ ਦਾ ਨਵਾਂ ਸੂਬਾ ਬੁਲਾਰਾ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਸੂਚੀ ਵਿੱਚ ਦੀਪਕ ਬਾਲੀ ਦਾ ਨਾਮ 23 ਨਵੇਂ ਬੁਲਾਰਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਐਲਾਨ AAP ਪੰਜਾਬ…