28ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਕੋਚ ਪਰਮਜੀਤ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, 24 ਤਮਗੇ ਜਿੱਤੇ
ਜਲੰਧਰ: ਪੁਲਿਸ ਡੀਏਵੀ ਸਕੂਲ ਵਿਖੇ ਕਰਵਾਈ ਗਈ 28ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ 2026 ਵਿੱਚ ਸਕੇਟਿੰਗ ਕੋਚ ਪਰਮਜੀਤ ਦੀ ਰਹਿਨੁਮਾਈ ਹੇਠ ਤਿਆਰੀ ਕਰ ਰਹੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 24 ਤਮਗੇ ਜਿੱਤ ਕੇ ਆਪਣੇ ਕੋਚ, ਮਾਪਿਆਂ ਅਤੇ ਜਲੰਧਰ ਦਾ ਨਾਮ ਰੌਸ਼ਨ ਕੀਤਾ। ਚੈਂਪੀਅਨਸ਼ਿਪ ਦੌਰਾਨ ਖਿਡਾਰੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਮਿਹਨਤ, ਤੇਜ਼ੀ, ਤਕਨੀਕ ਅਤੇ ਖੇਡ…