ਰਾਹੁਲ ਦੇ ਦੌਰੇ ਤੋਂ ਪਹਿਲਾਂ ਚੰਡੀਗੜ੍ਹ ਆਉਣਗੇ ਕੇ. ਸੀ. ਵੇਣੂਗੋਪਾਲ, ਪਾਰਟੀ ਲੀਡਰਾਂ ਨਾਲ ਕਰਨਗੇ ਮੀਟਿੰਗਾਂ

ਜਿਵੇਂ-ਜਿਵੇਂ ਪੰਜਾਬ ਚੋਣਾਂ ਨੇੜੇ ਆ ਰਹੀਆਂ ਹਨ, ਕੇਂਦਰੀ ਆਗੂਆਂ ਨੇ ਗੇੜੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਰਾਹੁਲ ਗਾਂਧੀ ਵੀ ਜਲਦੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ, ਪਾਰਟੀ ਦੇ ਸੰਗਠਨ ਜਨਰਲ ਸਕੱਤਰ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਕੇਸੀ ਵੇਣੂਗੋਪਾਲ ਆਪਣੇ ਇੱਕ ਦਿਨ ਦੇ ਦੌਰੇ ਦੌਰਾਨ ਸੰਗਠਨ ਆਗੂਆਂ ਨਾਲ ਮੁਲਾਕਾਤ ਕਰਨਗੇ। ਮੀਟਿੰਗ […]