Home » ਰਾਜਨੀਤੀ » AAP ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੇ ਜਨਮਦਿਨ ਮੌਕੇ ਪੰਜਾਬ ਟੂਰਿਜ਼ਮ ਸਲਾਹਕਾਰ ਦੀਪਕ ਬਾਲੀ ਨੇ ਆਪਣੇ ਪੁੱਤਰ ਸਮੇਤ ਦਿੱਲੀ ਸਥਿਤ ਰਿਹਾਇਸ਼ ‘ਤੇ ਕੇਕ ਕੱਟ ਕੇ ਦਿੱਤੀਆਂ ਵਧਾਈਆਂ

AAP ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੇ ਜਨਮਦਿਨ ਮੌਕੇ ਪੰਜਾਬ ਟੂਰਿਜ਼ਮ ਸਲਾਹਕਾਰ ਦੀਪਕ ਬਾਲੀ ਨੇ ਆਪਣੇ ਪੁੱਤਰ ਸਮੇਤ ਦਿੱਲੀ ਸਥਿਤ ਰਿਹਾਇਸ਼ ‘ਤੇ ਕੇਕ ਕੱਟ ਕੇ ਦਿੱਤੀਆਂ ਵਧਾਈਆਂ

Share :

ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੇ ਜਨਮਦਿਨ ਮੌਕੇ ਪੰਜਾਬ ਸਰਕਾਰ ਦੇ ਟੂਰਿਜ਼ਮ ਸਲਾਹਕਾਰ ਦੀਪਕ ਬਾਲੀ ਨੇ ਆਪਣੇ ਪੁੱਤਰ ਸਮੇਤ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚ ਕੇ ਕੇਕ ਕੱਟਿਆ।

ਇਸ ਮੌਕੇ ਖੁਸ਼ਗਵਾਰ ਮਾਹੌਲ ਰਿਹਾ ਅਤੇ ਦੀਪਕ ਬਾਲੀ ਨੇ ਮਨੀਸ਼ ਸਿਸੋਦੀਆ ਨੂੰ ਜਨਮਦਿਨ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ।

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Advertisement
Cricket Score
Share Market
ਸਭ ਤੋਂ ਵੱਧ ਪੜ੍ਹੀਆਂ ਜਾਂਦੀਆਂ ਖ਼ਬਰਾਂ