Home » ਰਾਸ਼ਟਰੀ » ਪੰਜਾਬ ਦੇ 15 ਜ਼ਿਲ੍ਹਿਆਂ ‘ਚ ਯੈਲੋ ਅਲਰਟ, ਸੰਘਣੀ ਧੁੰਦ ਤੇ ਤੇਜ਼ ਹਵਾਵਾਂ ਦੀ ਚੇਤਾਵਨੀ

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਯੈਲੋ ਅਲਰਟ, ਸੰਘਣੀ ਧੁੰਦ ਤੇ ਤੇਜ਼ ਹਵਾਵਾਂ ਦੀ ਚੇਤਾਵਨੀ

Share :

ਪੰਜਾਬ ਵਿਚ ਅਲਰਟ ਜਾਰੀ ਹੋ ਚੁੱਕਾ ਹੈ। ਮੌਸਮ ਵਿਭਾਗ ਵੱਲੋਂ 6 ਫਰਵਰੀ ਤੱਕ ਭਵਿੱਖਬਾਣੀ ਕੀਤੀ ਗਈ ਹੈ। 15 ਜ਼ਿਲ੍ਹਿਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਕਈ ਥਾਵਾਂ ‘ਤੇ ਸੰਘਣੀ ਧੁੰਦ ਪਈ ਹੈ ਤੇ ਉਥੇ ਹੀ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ ਪੰਜਾਬ ਤੇ ਚੰਡੀਗੜ੍ਹ ਵਿਚ ਸਵੇਰੇ ਤੇ ਸ਼ਾਮ ਨੂੰ ਸੰਘਣੀ ਧੁੰਦ ਰਹੇਗੀ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਇਸ ਸਬੰਧ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਹੈ।

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Advertisement
Cricket Score
Share Market
ਸਭ ਤੋਂ ਵੱਧ ਪੜ੍ਹੀਆਂ ਜਾਂਦੀਆਂ ਖ਼ਬਰਾਂ