Home » ਧਰਮ » SGPC ਅੰਤ੍ਰਿੰਗ ਕਮੇਟੀ ਦੀ ਮੀਟਿੰਗ 26 ਫਰਵਰੀ ਨੂੰ, ਹਰਜਿੰਦਰ ਧਾਮੀ ਸੰਭਾਲਣਗੇ ਕਮਾਨ

SGPC ਅੰਤ੍ਰਿੰਗ ਕਮੇਟੀ ਦੀ ਮੀਟਿੰਗ 26 ਫਰਵਰੀ ਨੂੰ, ਹਰਜਿੰਦਰ ਧਾਮੀ ਸੰਭਾਲਣਗੇ ਕਮਾਨ

Share :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿਮ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ 26 ਫਰਵਰੀ ਨੂੰ ਸਵੇਰੇ 11 ਵਜੇ ਅੰਮ੍ਰਿਤਸਰ ਸਥਿਤ ਇਸਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਬੈਠਕ ਦੀ ਅਗਵਾਈ ਕਰਨਗੇ।

ਇਹ ਮੀਟਿੰਗ ਇੱਕ-ਨੁਕਾਤੀ ਏਜੰਡੇ ਨਾਲ ਬੁਲਾਈ ਗਈ ਹੈ। ਮੀਟਿੰਗ ਦੌਰਾਨ ਕਈ ਵੱਡੇ ਪੰਥਕ ਮਸਲਿਆਂ ‘ਤੇ ਵਿਚਾਰ-ਚਰਚਾ ਹੋਵੇਗੀ। ਇਸ ਦੇ ਨਾਲ ਹੀ ਮੀਟਿੰਗ ਦੌਰਾਨ SGPC ਬਜਟ ਇਜਲਾਸ ਦੀ ਤਾਰੀਕ ‘ਤੇ ਮੋਹਰ ਲੱਗ ਸਕਦੀ ਹੈ।

0 0 votes
Article Rating
Subscribe
Notify of
guest
0 Comments
Oldest
Newest Most Voted
Advertisement
Cricket Score
Share Market
ਸਭ ਤੋਂ ਵੱਧ ਪੜ੍ਹੀਆਂ ਜਾਂਦੀਆਂ ਖ਼ਬਰਾਂ