ਤਾਜ਼ਾ ਖ਼ਬਰਾਂ

Chakde Tv Punjab

ਸਿਵਲ ਹਸਪਤਾਲ ‘ਚ ਆਉਣ ਵਾਲੇ ਮਰੀਜ਼ਾਂ ਨੂੰ ਇਲਾਜ ਸੇਵਾਵਾਂ ਹੋਰ ਬਿਹਤਰ ਤੇ ਅਸਰਦਾਰ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ: ਮੋਹਿੰਦਰ ਭਗਤ …….. ਕੈਬਨਿਟ ਮੰਤਰੀ ਵੱਲੋਂ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਦੀ ਪ੍ਰਧਾਨਗੀ, ਸਿਵਲ ਹਸਪਤਾਲ ‘ਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ