Home » ਕਾਰੋਬਾਰ » CCPA ਵੱਲੋਂ ਬਜਟ ਸੈਸ਼ਨ ਲਈ ਤਾਰੀਖਾਂ ਪ੍ਰਸਤਾਵਿਤ: 28 ਜਨਵਰੀ ਤੋਂ ਸੈਸ਼ਨ, 1 ਫਰਵਰੀ ਨੂੰ ਬਜਟ

CCPA ਵੱਲੋਂ ਬਜਟ ਸੈਸ਼ਨ ਲਈ ਤਾਰੀਖਾਂ ਪ੍ਰਸਤਾਵਿਤ: 28 ਜਨਵਰੀ ਤੋਂ ਸੈਸ਼ਨ, 1 ਫਰਵਰੀ ਨੂੰ ਬਜਟ

Share :

ਕੇਂਦਰ 1 ਫਰਵਰੀ ਨੂੰ ਆਮ ਬਜਟ ਪੇਸ਼ ਕਰ ਸਕਦੀ ਹੈ। ਸੰਸਦੀ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਬੈਠਕ ਹੋਈ। ਬੈਠਕ ਵਿਚ ਸੰਸਦ ਦੇ ਆਗਾਮੀ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਪ੍ਰਸਤਾਵ ਰੱਖਿਆ ਗਿਆ। ਸਿਆਸੀ ਮਾਮਲਿਆਂ ‘ਤੇ ਕੈਬਨਿਟ ਕਮੇਟੀ ਨੇ ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ 28 ਜਨਵਰੀ ਤੋਂ ਕਰਨ ਤੇ 1 ਫਰਵਰੀ ਨੂੰ ਕੇਂਦਰੀ ਬਜਟ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ ਹੈ। ਸੂਤਰਾਂ ਮੁਤਾਬਕ ਇਨ੍ਹਾਂ ਤਰੀਕਾਂ ‘ਤੇ ਆਖਰੀ ਫੈਸਲਾ ਲਿਆ ਜਾਣਾ ਬਾਕੀ ਹੈ ਤੇ ਜਲਦ ਹੀ ਇਸ ਦਾ ਐਲਾਨ ਹੋ ਸਕਦਾ ਹੈ।

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Advertisement
Cricket Score
Share Market
ਸਭ ਤੋਂ ਵੱਧ ਪੜ੍ਹੀਆਂ ਜਾਂਦੀਆਂ ਖ਼ਬਰਾਂ